Bible Language

Ezekiel 3:13 (KJV) King James Version

Versions

PAV   ਅਤੇ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਲਗਣ ਦੀ ਅਵਾਜ਼ ਅਤੇ ਉਨ੍ਹਾਂ ਦੇ ਵਿਰੁੱਧ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੀ ਕੜਕ ਦੀ ਅਵਾਜ਼
IRVPA   ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਛੂਹਣ ਦੀ ਅਵਾਜ਼, ਉਹਨਾਂ ਦੇ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਅਵਾਜ਼, ਮੈਂ ਸੁਣੀ।