Bible Language

Ezekiel 41:6 (KJV) King James Version

Versions

PAV   ਅਤੇ ਪਾਸੇ ਦੀਆਂ ਕੋਠੜੀਆਂ ਤਿੰਨ ਛੱਤੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫੇਰੇ ਦੀਆਂ ਕੋਠੜੀਆਂ ਦੇ ਲਈ ਸੀ ਅੰਦਰ ਬਣਾਈਆਂ ਗਈਆਂ ਸਨ ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ
IRVPA   ਪਾਸੇ ਦੀਆਂ ਕੋਠੜੀਆਂ ਤਿੰਨ ਮੰਜ਼ਲਾਂ ਵਾਲੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫ਼ੇਰੇ ਦੀਆਂ ਕੋਠੜੀਆਂ ਦੇ ਲਈ ਸੀ, ਅੰਦਰ ਬਣਾਈਆਂ ਗਈਆਂ ਸਨ, ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ।