Bible Language

Ezekiel 41:7 (KJV) King James Version

Versions

PAV   ਅਤੇ ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੀਕਰ ਚਾਰੇ ਪਾਸੇ ਬਹੁਤੀਆਂ ਖੁਲ੍ਹੀਆਂ ਹੁੰਦੀਆਂ ਜਾਂਦੀਆਂ ਸਨ ਕਿਉਂ ਜੋ ਭਵਨ ਚੁਫੇਰਿਓਂ ਉੱਚਾ ਹੁੰਦਾ ਚੱਲਾ ਜਾਂਦਾ ਸੀ, ਭਵਨ ਦੀ ਚੁੜਾਈ ਉੱਤੇ ਤੀਕਰ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ
IRVPA   ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੱਕ ਚਾਰੇ ਪਾਸੇ ਬਹੁਤੀਆਂ ਖੁੱਲ੍ਹੀਆਂ ਹੁੰਦੀਆਂ ਜਾਂਦੀਆਂ ਸਨ, ਕਿਉਂ ਜੋ ਭਵਨ ਚੁਫ਼ੇਰਿਓਂ ਉੱਚਾ ਹੁੰਦਾ ਚਲਾ ਜਾਂਦਾ ਸੀ, ਭਵਨ ਦੀ ਚੌੜਾਈ ਉੱਤੇ ਤੱਕ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ।