Bible Language

Ezekiel 42:11 (KJV) King James Version

Versions

PAV   ਅਤੇ ਉਨ੍ਹਾਂ ਦੇ ਸਾਹਮਣੇ ਇੱਕ ਅਜਿਹਾ ਰਾਹ ਸੀ ਜਿਹਾ ਉੱਤਰੀ ਕੋਠੜੀਆਂ ਦੇ ਮੂਹਰੇ ਸੀ, ਉਨ੍ਹਾਂ ਦੀ ਲੰਮਾਈ ਅਤੇ ਚੁੜਾਈ ਬਰਾਬਰ ਸੀ ਅਤੇ ਉਨ੍ਹਾਂ ਦੇ ਸਾਰੇ ਲਾਂਘੇ ਉਨ੍ਹਾਂ ਦੀ ਤਰਤੀਬ ਅਤੇ ਉਨ੍ਹਾਂ ਦੇ ਦਰਵੱਜਿਆਂ ਦੇ ਅਨੁਸਾਰ ਸਨ
IRVPA   ਉਹਨਾਂ ਦੇ ਸਾਹਮਣੇ ਇੱਕ ਅਜਿਹਾ ਰਾਹ ਸੀ, ਜਿਹਾ ਉੱਤਰੀ ਕੋਠੜੀਆਂ ਦੇ ਅੱਗੇ ਸੀ, ਉਹਨਾਂ ਦੀ ਲੰਬਾਈ ਅਤੇ ਚੌੜਾਈ ਬਰਾਬਰ ਸੀ ਅਤੇ ਉਹਨਾਂ ਦੇ ਸਾਰੇ ਲਾਂਘੇ ਉਹਨਾਂ ਦੀ ਤਰਤੀਬ ਅਤੇ ਉਹਨਾਂ ਦੇ ਦਰਵਾਜ਼ਿਆਂ ਦੇ ਅਨੁਸਾਰ ਸਨ।