Bible Language

Ezekiel 42:14 (KJV) King James Version

Versions

PAV   ਜਦੋਂ ਜਾਜਕ ਅੰਦਰ ਜਾਣ ਤਾਂ ਓਹ ਪਵਿੱਤ੍ਰ ਅਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ ਕਿਉਂ ਜੋ ਓਹ ਪਵਿੱਤਰ ਹਨ ਅਤੇ ਓਹ ਦੂਜੇ ਬਸਤ੍ਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ।।
IRVPA   ਜਦੋਂ ਜਾਜਕ ਅੰਦਰ ਜਾਣ ਤਾਂ ਉਹ ਪਵਿੱਤਰ ਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ, ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ, ਕਿਉਂ ਜੋ ਉਹ ਪਵਿੱਤਰ ਹਨ ਅਤੇ ਉਹ ਦੂਜੇ ਬਸਤਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ। PS