Bible Language

Ezekiel 42:5 (KJV) King James Version

Versions

PAV   ਉੱਪਰ ਦੀਆਂ ਕੋਠੜੀਆਂ ਛੋਟੀਆਂ ਸਨ ਕਿਉਂ ਜੋ ਉਨ੍ਹਾਂ ਦੇ ਬਰਾਂਡਿਆਂ ਇਮਾਰਤ ਦੀ ਹੇਠਲੀ ਤੇ ਉੱਪਰਲੀ ਮਨਜ਼ਲ ਦੇ ਟਾਕਰੇ ਵਿੱਚ ਇਨ੍ਹਾਂ ਤੋਂ ਵਧੇਰੀ ਥਾਂ ਰੋਕ ਰੱਖੀ ਸੀ
IRVPA   ਉੱਪਰ ਦੀਆਂ ਕੋਠੜੀਆਂ ਛੋਟੀਆਂ ਸਨ, ਕਿਉਂ ਜੋ ਉਹਨਾਂ ਦੇ ਬਰਾਂਡਿਆਂ ਇਮਾਰਤ ਦੀ ਹੇਠਲੀ ਤੇ ਉੱਪਰਲੀ ਮੰਜ਼ਲ ਦੇ ਟਾਕਰੇ ਵਿੱਚ ਇਹਨਾਂ ਤੋਂ ਵਧੇਰੀ ਥਾਂ ਰੋਕ ਰੱਖੀ ਸੀ।