Bible Language

Ezekiel 42:6 (KJV) King James Version

Versions

PAV   ਕਿਉਂ ਜੋ ਉਹ ਤਿੰਨ ਮਨਜ਼ਲੀਆਂ ਸਨ, ਪਰ ਉਨ੍ਹਾਂ ਦੇ ਥੰਮ ਵੇਹੜੇ ਦੇ ਥੰਮਾਂ ਵਾਂਙੁ ਨਹੀਂ ਸਨ, ਏਸ ਕਰਕੇ ਉਹ ਹੇਠਲੀ ਅਤੇ ਵਿਚਕਾਰਲੀ ਮਨਜ਼ਲ ਤੋਂ ਧਰਤੀ ਉੱਤੋਂ ਤੰਗ ਸਨ
IRVPA   ਕਿਉਂ ਜੋ ਉਹ ਤਿੰਨ ਮੰਜ਼ਲੀਆਂ ਸਨ, ਪਰ ਉਹਨਾਂ ਦੇ ਥੰਮ੍ਹ ਵੇਹੜੇ ਦੇ ਥੰਮਾਂ ਵਾਂਗੂੰ ਨਹੀਂ ਸਨ, ਇਸ ਕਰਕੇ ਉਹ ਹੇਠਲੀ ਅਤੇ ਵਿਚਕਾਰਲੀ ਮੰਜ਼ਲ ਤੋਂ ਧਰਤੀ ਉੱਤੋਂ ਤੰਗ ਸਨ।