Bible Language

Ezekiel 44:13 (KJV) King James Version

Versions

PAV   ਓਹ ਮੇਰੇ ਨੇੜੇ ਨਾ ਸੱਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਓਹ ਮੇਰੀ ਪਵਿੱਤ੍ਰ ਵਸਤੂਆਂ ਦੇ ਕੋਲ ਸਗੋਂ ਓਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਨ੍ਹਾਂ ਕੀਤੇ
IRVPA   ਉਹ ਮੇਰੇ ਨੇੜੇ ਨਾ ਸਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਉਹ ਮੇਰੀਆਂ ਪਵਿੱਤਰ ਵਸਤੂਆਂ ਦੇ ਨੇੜੇ ਆਉਣਗੇ ਅਰਥਾਤ ਅੱਤ ਪਵਿੱਤਰ ਵਸਤੂਆਂ ਦੇ ਕੋਲ ਸਗੋਂ ਉਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਹਨਾਂ ਕੀਤੇ।