Bible Language

Ezekiel 45:21 (KJV) King James Version

Versions

PAV   ਤੁਸੀਂ ਪਹਿਲੇ ਮਹੀਨੇ ਦੀ ਚੌਦਵੀਂ ਤਰੀਕ ਨੂੰ ਪਸਹ ਦਾ ਪਰਬ ਮਨਾਉਣਾ ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਬੇਖ਼ਮੀਰੀ ਰੋਟੀ ਖਾਧੀ ਜਾਵੇਗੀ
IRVPA   ਤੁਸੀਂ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਦਾ ਪਰਬ ਮਨਾਉਣਾ, ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਪਤੀਰੀ ਰੋਟੀ ਖਾਧੀ ਜਾਵੇਗੀ।