Bible Language

Ezekiel 46 (KJV) King James Version

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਕੰਮ ਕਾਜ ਦੇ ਛੇ ਦਿਹਾੜੇ ਬੰਦ ਰਹੇਗਾ, ਪਰ ਸਬਤ ਦੇ ਦਿਹਾੜੇ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਨ ਦੇ ਦਿਹਾੜੇ ਖੋਲ੍ਹਿਆ ਜਾਵੇਗਾ
IRVPA   {ਪ੍ਰਧਾਨ ਅਤੇ ਪਰਬ} PS ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ, ਕੰਮ ਕਾਜ ਦੇ ਛੇ ਦਿਨ ਬੰਦ ਰਹੇਗਾ, ਪਰ ਸਬਤ ਦੇ ਦਿਨ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਦ ਦੇ ਦਿਨ ਵੀ ਖੋਲ੍ਹਿਆ ਜਾਵੇਗਾ।