Bible Language

Ezekiel 46:20 (KJV) King James Version

Versions

PAV   ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਦੀ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ ਮਤੇ ਓਹ ਉਨ੍ਹਾ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾਕੇ ਲੋਕਾਂ ਨੂੰ ਪਵਿੱਤ੍ਰ ਕਰਨ
IRVPA   ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ, ਕਿਤੇ ਉਹ ਉਹਨਾਂ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾ ਕੇ ਲੋਕਾਂ ਨੂੰ ਪਵਿੱਤਰ ਕਰਨ।