Bible Language

Ezekiel 5:12 (KJV) King James Version

Versions

PAV   ਤੇਰਾ ਤੀਜਾ ਹਿੱਸਾ ਬਵਾ ਨਾਲ ਮਰ ਜਾਵੇਗਾ ਅਤੇ ਕਾਲ ਨਾਲ ਤੇਰੇ ਅੰਦਰ ਬਰਬਾਦ ਹੋ ਜਾਵੇਗਾ। ਅਤੇ ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ ਅਤੇ ਤੀਜਾ ਹਿੱਸਾ ਸਾਰੀਆਂ ਹਵਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਨ੍ਹਾਂ ਦੇ ਪਿੱਛੇ ਧੂ ਲਵਾਂਗਾ
IRVPA   ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ। ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।