Bible Language

Ezekiel 5:6 (KJV) King James Version

Versions

PAV   ਅਤੇ ਉਹ ਨੇ ਮੇਰੇ ਨਿਆਵਾਂ ਦੇ ਵਿਰੁੱਧ ਆਕੀ ਹੋ ਕੇ ਦੂਜੀਆਂ ਕੌਮਾਂ ਨਾਲੋ ਵਧੀਕ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਚੁਫੇਰੇ ਦੇ ਦੇਸਾਂ ਨਾਲੋਂ ਵਧੀਕ ਬੁਰਿਆਈ ਕੀਤੀ ਕਿਉਂ ਜੋ ਉਨ੍ਹਾਂ ਨੇ ਮੇਰੇ ਨਿਆਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਹੀਂ ਚੱਲੇ
IRVPA   ਉਸ ਨੇ ਮੇਰੇ ਨਿਆਂਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਂਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ।