Versions
PAV ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸੀਬ ਦੇ ਪੁੱਤ੍ਰ ਯੋਹਾਨਾਨ ਦੀ ਕੋਠੜੀ ਵਿੱਚ ਗਿਆ ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਨਾ ਪਾਣੀ ਪੀਤਾ ਕਿਉਂ ਜੋ ਉਹ ਅਸੀਰਾਂ ਦੀ ਬੇਈਮਾਨੀ ਦੇ ਕਾਰਨ ਰੋਂਦਾ ਰਿਹਾ
IRVPA ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸ਼ੀਬ ਦੇ ਪੁੱਤਰ ਯਹੋਹਾਨਾਨ ਦੀ ਕੋਠੜੀ ਵਿੱਚ ਗਿਆ, ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ, ਕਿਉਂ ਜੋ ਉਹ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਦੇ ਧੋਖੇ ਦੇ ਕਾਰਨ ਰੋਂਦਾ ਰਿਹਾ।