Bible Language

Ezra 5:12 (KJV) King James Version

Versions

PAV   ਪਰੰਤੂ ਜਦੋਂ ਸਾਡੇ ਪਿਉ ਦਾਦਿਆਂ ਨੇ ਅਕਾਸ਼ ਦੇ ਪਰਮੇਸ਼ੁਰ ਦੇ ਕ੍ਰੋਧ ਨੂੰ ਭੜਕਾਇਆ ਤਾਂ ਉਹ ਨੇ ਓਹਨਾਂ ਨੂੰ ਬਾਬਲ ਦੇ ਕਸਦੀ ਪਾਤਸ਼ਾਹ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ ਜਿਸਨੇ ਏਸ ਭਵਨ ਨੂੰ ਉਜਾੜ ਦਿੱਤਾ ਅਰ ਲੋਕਾਂ ਨੂੰ ਬਾਬਲ ਨੂੰ ਲੈ ਗਿਆ
IRVPA   ਪਰ ਜਦ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਦੇ ਕ੍ਰੋਧ ਨੂੰ ਭੜਕਾਇਆ ਤਾਂ ਉਸ ਨੇ ਉਹਨਾਂ ਨੂੰ ਬਾਬਲ ਦੇ ਕਸਦੀ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ, ਜਿਸ ਨੇ ਇਸ ਭਵਨ ਨੂੰ ਉਜਾੜ ਦਿੱਤਾ ਅਤੇ ਲੋਕਾਂ ਨੂੰ ਬੰਦੀ ਬਣਾ ਕੇ ਬਾਬਲ ਨੂੰ ਲੈ ਗਿਆ।