Versions
PAV ਤਦ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਪੁੱਛਿਆ ਤੇ ਉਨ੍ਹਾਂ ਨੂੰ ਐਉਂ ਆਖਿਆ ਭਈ ਤੁਸੀਂ ਕਿਸ ਦੀ ਆਗਿਆ ਨਾਲ ਏਸ ਭਵਨ ਨੂੰ ਬਣਾਉਂਦੇ ਤੇ ਏਸ ਕੰਧ ਨੂੰ ਪੂਰਾ ਕਰਦੇ ਹੋ?
IRVPA ਇਸ ਲਈ ਅਸੀਂ ਉਨ੍ਹਾਂ ਦੇ ਬਜ਼ੁਰਗਾਂ ਨੂੰ ਪੁੱਛਿਆ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀ ਕੰਧ ਨੂੰ ਪੂਰਾ ਕਰਦੇ ਹੋ?