Versions
PAV ਅਤੇ ਨਥੀਨੀਮੀਆਂ ਵਿੱਚੋਂ ਜਿਨ੍ਹਾਂ ਨੂੰ ਦਾਊਦ ਤੇ ਸਰਦਾਰਾਂ ਨੇ ਲੇਵੀਆਂ ਦੀ ਸੇਵਾ ਦੇ ਲਈ ਥਾਪਿਆ ਸੀ ਦੋ ਸੌ ਵੀਹ ਨਥੀਨੀਮੀਆਂ ਨੂੰ ਵੀ। ਓਨ੍ਹਾਂ ਸਭਨਾਂ ਦੇ ਨਾਉਂ ਦੱਸੇ ਗਏ ਸਨ।।
IRVPA ਅਤੇ ਨਥੀਨੀਮੀਆਂ ਵਿੱਚੋਂ, ਜਿਨ੍ਹਾਂ ਨੂੰ ਦਾਊਦ ਅਤੇ ਹਾਕਮਾਂ ਨੇ ਲੇਵੀਆਂ ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਸੀ, ਦੋ ਸੌ ਵੀਹ ਨਥੀਨੀਮੀਆਂ ਨੂੰ ਲੈ ਆਏ। ਉਨ੍ਹਾਂ ਸਾਰਿਆਂ ਦੇ ਨਾਮ ਲਿਖੇ ਗਏ ਸਨ। PS