Versions
PAV ਤਦ ਮੈਂ ਸਰਦਾਰ ਜਾਜਕਾਂ ਵਿੱਚੋਂ ਬਾਰਾਂ ਨੂੰ ਅਰਥਾਤ ਸ਼ੇਰੇਬਯਾਹ, ਹਸ਼ਬਯਾਹ ਤੇ ਓਹਨਾਂ ਦੇ ਨਾਲ ਓਹਨਾਂ ਦੇ ਭਰਾਵਾਂ ਵਿੱਚੋਂ ਦਸਾਂ ਨੂੰ ਅੱਡ ਕੀਤਾ
IRVPA {ਭਵਨ ਦੇ ਲਈ ਭੇਟ} PS ਤਦ ਮੈਂ ਸਰਦਾਰ ਜਾਜਕਾਂ ਵਿੱਚੋਂ ਬਾਰਾਂ ਨੂੰ ਅਰਥਾਤ ਸ਼ੇਰੇਬਯਾਹ, ਹਸ਼ਬਯਾਹ ਨੂੰ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਦਸ ਨੂੰ ਵੱਖਰਾ ਕੀਤਾ