Bible Language

Galatians 2:15 (KJV) King James Version

Versions

PAV   ਅਸੀਂ ਜਨਮ ਕਰਕੇ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ
ERVPA   ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ।
IRVPA   {ਵਿਸ਼ਵਾਸ ਦੁਆਰਾ ਧਰਮੀ ਠਹਿਰਨਾ} PS ਅਸੀਂ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ।