Bible Language

Galatians 3 (KJV) King James Version

Versions

PAV   ਹੇ ਮੂਰਖ ਗਲਾਤੀਓ, ਕਿਹ ਨੇ ਤੁਹਾਡੇ ਉੱਤੇ ਜਾਦੂ ਪਾ ਲਏ ਜਿਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚਾੜ੍ਹਿਆ ਹੋਇਆ ਸਰੀਹਣ ਪਰਸਿੱਧ ਕੀਤਾ ਗਿਆ?
ERVPA   ਹੇ ਗਲਾਤੀਓ। ਅਸੀਂ ਤੁਹਾਡੀਆਂ ਅਖਾਂ ਸਾਮ੍ਹਣੇ ਵਿਆਖਿਆ ਕੀਤੀ ਕਿ ਕਿਵੇਂ ਯਿਸੂ ਮਸੀਹ ਨੂੰ ਸਲੀਬ ਦਿੱਤੀ ਗਈ ਸੀ। ਪਰ ਤੁਸੀਂ ਬਹੁਤ ਮੂਡ਼ਖ ਸੀ। ਤੁਸੀਂ ਕੁਝ ਲੋਕਾਂ ਦੀ ਚਲਾਕੀ ਦੇ ਸ਼ਿਕਾਰ ਬਣ ਗਏ।
IRVPA   {ਬਿਵਸਥਾ ਜਾਂ ਵਿਸ਼ਵਾਸ} PS ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ?