Bible Language

Galatians 4:27 (KJV) King James Version

Versions

PAV   ਕਿਉਂ ਜੋ ਲਿਖਿਆ ਹੋਇਆ ਹੈ - ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ! ਖੁਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਹ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਛੁੱਟੜ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ।।
ERVPA   ਪੋਥੀਆਂ ਵਿੱਚ ਇਉਂ ਲਿਖਿਆ ਹੈ; “ਖੁਸ਼ ਹੋ, ਬਾਂਝ ਔਰਤ। ਤੂੰ ਕਿਸੇ ਬੱਚੇ ਨੂੰ ਨਹੀਂ ਜਨਮਿਆ। ਤੂੰ ਜਿਸਨੇ ਕਦੇ ਵੀ ਸੂਤਕੀ ਪੀਡ਼ਾ ਅਨੁਭਵ ਨਹੀਂ ਕੀਤੀ, ਅਨੰਦ ਨਾਲ ਚੀਕ ਅਤੇ ਰੌਲਾ ਪਾ। ਜਿਹਡ਼ੀ ਔਰਤ ਤਿਆਗੀ ਹੋਈ ਹੈ ਉਸਨੂੰ ਉਸ ਔਰਤ ਨਾਲੋਂ ਵਧ ਬੱਚੇ ਹੋਣਗੇ ਜਿਸ ਕੋਲ ਉਸਦਾ ਪਤੀ ਹੈ।” ਯਸਾਯਾਹ 54:1
IRVPA   ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ।