Bible Language

Galatians 6:14 (KJV) King James Version

Versions

PAV   ਪਰ ਮੈਥੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਅਭਮਾਨ ਕਰਾਂ ਬਿਨਾ ਸਾਡੇ ਪ੍ਰਭੁ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ
ERVPA   ਮੈਨੂੰ ਉਮੀਦ ਹੈ ਕਿ ਮੈਂ ਕਦੇ ਵੀ ਇਹੋ ਜਿਹੀਆਂ ਗੱਲਾਂ ਉੱਤੇ ਘਮੰਡ ਨਹੀਂ ਕਰਾਂਗਾ। ਸਿਰਫ਼ ਸਾਡੇ ਪ੍ਰਭੂ ਮਸੀਹ ਯਿਸੂ ਦੀ ਸਲੀਬ ਹੀ ਉਹ ਕਾਰਣ ਹੈ ਜਿਸਤੇ ਮੈਨੂੰ ਮਾਣ ਹੈ। ਯਿਸੂ ਦੀ ਸਲੀਬ ਉੱਤੇ ਹੋਈ ਮੌਤ ਰਾਹੀਂ ਦੁਨੀਆਂ ਮੇਰੇ ਲਈ ਮਰ ਚੁੱਕੀ ਹੈ ਅਤੇ ਮੈਂ ਦੁਨੀਆਂ ਲਈ ਮਰ ਚੁਕਿਆ ਹਾਂ।
IRVPA   ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।