Versions
PAV ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰੋਂ ਬਿਨਾਸ ਨੂੰ ਵੱਢੇਗਾ ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਨੂੰ ਵੱਢੇਗਾ
ERVPA ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੇ ਆਤਮੇ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੇ ਆਤਮੇ ਪਾਸੋਂ ਸਦੀਵੀ ਜੀਵਨ ਪ੍ਰਾਪਤ ਕਰੇਗਾ।
IRVPA ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।