Versions
PAV ਸੋ ਐਉਂ ਹੋਊਗਾ ਜਦ ਮਿਸਰੀ ਤੈਨੂੰ ਵੇਖਣਗੇ ਤਦ ਓਹ ਕਹਿਣਗੇ ਕਿ ਇਹ ਉਸ ਦੀ ਤੀਵੀਂ ਹੈ ਅਤੇ ਓਹ ਮੈਨੂੰ ਮਾਰ ਸੁੱਟਣਗੇ ਪਰ ਤੈਨੂੰ ਜੀਉਂਦੀ ਰੱਖ ਲੈਣਗੇ
IRVPA ਜਦ ਮਿਸਰੀ ਤੈਨੂੰ ਵੇਖਣਗੇ ਤਦ ਉਹ ਕਹਿਣਗੇ ਕਿ ਇਹ ਉਸ ਦੀ ਪਤਨੀ ਹੈ, ਇਸ ਕਾਰਨ ਉਹ ਮੈਨੂੰ ਮਾਰ ਸੁੱਟਣਗੇ ਪਰ ਤੈਨੂੰ ਜੀਉਂਦੀ ਰੱਖ ਲੈਣਗੇ।