Bible Language

Genesis 13:6 (KJV) King James Version

Versions

PAV   ਅਤੇ ਉਸ ਦੇਸ ਨੇ ਉਨ੍ਹਾਂ ਨੂੰ ਨਾ ਝੱਲਿਆ ਕਿ ਓਹ ਇੱਕਠੇ ਰਹਿਣ ਕਿਉਂਕਿ ਉਨ੍ਹਾਂ ਦਾ ਮਾਲ ਧਨ ਐਂਨਾ ਸੀ ਕਿ ਓਹ ਇੱਕਠੇ ਨਹੀਂ ਰਹਿ ਸਕਦੇ ਸਨ
IRVPA   ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ।