Bible Language

Genesis 15:13 (KJV) King James Version

Versions

PAV   ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ ਭਈ ਤੇਰੀ ਅੰਸ ਇੱਕ ਦੇਸ ਵਿੱਚ ਜਿਹੜਾ ਉਨ੍ਹਾਂ ਦਾ ਨਹੀਂ ਹੈ ਪਰਦੇਸੀ ਹੋਊਗੀ ਅਤੇ ਉਨ੍ਹਾਂ ਦੀ ਗੁਲਾਮੀ ਕਰੇਗੀ ਅਰ ਓਹ ਉਨ੍ਹਾਂ ਨੂੰ ਚਾਰ ਸੌ ਵਰਿਹਾਂ ਤੀਕ ਦੁਖ ਦੇਣਗੇ
IRVPA   ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।