Bible Language

Genesis 15:17 (KJV) King James Version

Versions

PAV   ਐਉਂ ਹੋਇਆ ਕਿ ਸੂਰਜ ਆਥਣਿਆ ਅਤੇ ਅਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਰ ਬਲਦੀ ਮਿਸਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ
IRVPA   ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ।