Bible Language

Genesis 18:12 (KJV) King James Version

Versions

PAV   ਤਾਂ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਪੁਰਾਣੀ ਪੈ ਗਈ ਹਾਂ ਤਾਂ ਮੈਨੂੰ ਮਜ਼ਾ ਆਵੇਗਾ? ਨਾਲੇ ਮੇਰਾ ਸਵਾਮੀ ਵੀ ਬੁੱਢਾ ਹੈ
IRVPA   ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?