Bible Language

Genesis 20 (KJV) King James Version

Versions

PAV   ਤਾਂ ਅਬਰਾਹਾਮ ਨੇ ਉੱਥੋਂ ਦੱਖਣ ਦੇ ਦੇਸ ਵੱਲ ਕੂਚ ਕੀਤਾ ਅਤੇ ਕਾਦੇਸ ਅਰ ਸ਼ੂਰ ਦੇ ਵਿਚਕਾਰ ਟਿਕ ਕੇ ਗਰਾਰ ਵਿੱਚ ਜਾ ਵੱਸਿਆ
IRVPA   {ਅਬਰਾਹਾਮ ਅਤੇ ਅਬੀਮਲਕ} PS ਤਦ ਅਬਰਾਹਾਮ ਨੇ ਉੱਥੋਂ ਦੱਖਣ ਦੇਸ਼ ਵੱਲ ਕੂਚ ਕੀਤਾ ਅਤੇ ਕਾਦੇਸ਼ ਅਤੇ ਸ਼ੂਰ ਦੇ ਵਿਚਕਾਰ ਠਹਿਰਿਆ ਅਤੇ ਗਰਾਰ ਵਿੱਚ ਜਾ ਵੱਸਿਆ।