Bible Language

Genesis 20:6 (KJV) King James Version

Versions

PAV   ਤਾਂ ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਮੈਂ ਵੀ ਜਾਣ ਲਿਆ ਹੈ ਕਿ ਤੂੰ ਆਪਣੇ ਦਿਲ ਦੀ ਸਿਧਿਆਈ ਨਾਲ ਇਹ ਕੀਤਾ ਹੈ। ਮੈਂ ਤੈਨੂੰ ਆਪਣੇ ਵਿੱਰੁਧ ਪਾਪ ਕਰਨ ਤੋਂ ਰੋਕਿਆ ਹੈ ਕਿਉਂਕਿ ਮੈਂ ਤੈਨੂੰ ਉਹ ਨੂੰ ਛੋਹਣ ਨਹੀਂ ਦਿੱਤਾ
IRVPA   ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ।