Bible Language

Genesis 25:27 (KJV) King James Version

Versions

PAV   ਓਹ ਮੁੰਡੇ ਵੱਡੇ ਹੋਏ ਅਤੇ ਏਸਾਓ ਸਿਆਣਾ ਸ਼ਿਕਾਰੀ ਸੀ ਅਰ ਰੜ ਵਿੱਚ ਰਹਿਣ ਵਾਲਾ ਸੀ ਅਰ ਯਾਕੂਬ ਭੋਲਾ ਭਾਲਾ ਅਰ ਤੰਬੂਆਂ ਵਿੱਚ ਟਿਕਣ ਵਾਲਾ ਸੀ
IRVPA   {ਏਸਾਓ ਦੁਆਰਾ ਪਹਿਲੌਠੇ ਹੋਣ ਦੇ ਅਧਿਕਾਰ ਨੂੰ ਵੇਚਣਾ} PS ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ।