Bible Language

Genesis 25:30 (KJV) King James Version

Versions

PAV   ਅਤੇ ਏਸਾਓ ਨੇ ਯਾਕੂਬ ਨੂੰ ਆਖਿਆ ਏਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਦਿਹ ਕਿਉਂਜੋ ਮੈਂ ਥੱਕਿਆ ਹੋਇਆ ਹਾਂ। ਏਸੇ ਕਾਰਨ ਉਸ ਦਾ ਨਾਉਂ ਅਦੋਮ ਪੈ ਗਿਆ
IRVPA   ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ।