Bible Language

Genesis 2:10 (KJV) King James Version

Versions

PAV   ਅਤੇ ਇੱਕ ਦਰਿਆ ਉਸ ਬਾਗ ਨੂੰ ਸਿੰਜਣ ਲਈ ਅਦਨ ਤੋਂ ਨਿੱਕਲਿਆ ਅਤੇ ਉੱਥੋਂ ਵੰਡਿਆ ਗਿਆ ਅਰ ਚਾਰ ਹਿੱਸੇ ਹੋ ਗਿਆ
IRVPA   ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।