Bible Language

Genesis 30:32 (KJV) King James Version

Versions

PAV   ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਸਾਰੀਆਂ ਚਿਤਲੀਆਂ ਅਰ ਡੱਬੀਆਂ ਅਰ ਸਾਰੀਆਂ ਲੋਹੀਆਂ ਨੂੰ ਅਤੇ ਬੱਕਰੀਆਂ ਵਿੱਚੋਂ ਡੱਬੀਆਂ ਅਰ ਚਿਤਲੀਆਂ ਨੂੰ ਕੱਢਾਂਗਾ ਅਤੇ ਓਹ ਮੇਰੀ ਤਲਬ ਹੋਣਗੀਆਂ
IRVPA   ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ।