Bible Language

Genesis 30:36 (KJV) King James Version

Versions

PAV   ਅਤੇ ਉਸ ਨੇ ਤਿੰਨਾਂ ਦਿਨਾਂ ਦਾ ਪੈਂਡਾ ਆਪਣੇ ਅਰ ਯਾਕੂਬ ਦੇ ਵਿੱਚ ਠਹਿਰਇਆ ਅਰ ਯਾਕੂਬ ਲਾਬਾਨ ਦੇ ਬਾਕੀ ਇੱਜੜਾ ਨੂੰ ਚਾਰਨ ਲੱਗ ਪਿਆ
IRVPA   ਲਾਬਾਨ ਨੇ ਆਪਣੇ ਅਤੇ ਯਾਕੂਬ ਦੇ ਵਿੱਚ ਤਿੰਨ ਦਿਨਾਂ ਦੇ ਸਫ਼ਰ ਦਾ ਫ਼ਾਸਲਾ ਠਹਿਰਾਇਆ ਅਤੇ ਯਾਕੂਬ ਲਾਬਾਨ ਦੇ ਬਾਕੀ ਇੱਜੜਾਂ ਨੂੰ ਚਾਰਨ ਲੱਗ ਪਿਆ।