Bible Language

Genesis 30:40 (KJV) King James Version

Versions

PAV   ਤਾਂ ਯਾਕੂਬ ਨੇ ਲੇਲੇ ਅੱਡ ਕੀਤੇ ਅਰ ਲਾਬਾਨ ਦੇ ਇੱਜੜ ਦੀਆਂ ਵਿੱਚਲੀਆਂ ਗਦਰੀਆਂ ਅਤੇ ਸਭ ਲੋਹੀਆਂ ਦੀ ਵੱਲ ਭੇਡਾਂ ਦੇ ਮੂੰਹ ਫੇਰ ਦਿੱਤੇ ਅਤੇ ਉਸ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਰ ਨਾਲ ਰਲਨ ਨਾ ਦਿੱਤਾ
IRVPA   ਤਦ ਯਾਕੂਬ ਨੇ ਲੇਲੇ ਅੱਡ ਕੀਤੇ ਅਤੇ ਲਾਬਾਨ ਦੇ ਇੱਜੜ ਦੀਆਂ ਭੇਡ-ਬੱਕਰੀਆਂ ਦੇ ਮੂੰਹ ਸਭ ਗਦਰੀਆਂ ਅਤੇ ਸਭ ਕਾਲੀਆਂ ਭੇਡਾਂ ਵੱਲ ਫੇਰ ਦਿੱਤੇ ਅਤੇ ਉਸ ਨੇ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਤੇ ਨਾਲ ਰਲਣ ਨਾ ਦਿੱਤਾ।