Bible Language

Genesis 33:1 (KJV) King James Version

Versions

PAV   ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਲਗਾ ਆਉਂਦਾ ਹੈ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ ਉਪਰੰਤ ਉਸ ਨੇ ਬਾਲਾਂ ਨੂੰ ਲੇਆਹ ਅਰ ਰਾਖੇਲ ਅਰ ਦੋਹਾਂ ਗੋੱਲੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਗੋੱਲੀਆਂ ਨੂੰ ਅਰ ਓਹਨਾਂ ਦੇ ਬਾਲਾਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ
IRVPA   {ਯਾਕੂਬ ਅਤੇ ਏਸਾਓ ਦਾ ਮੇਲ} PS ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਰਿਹਾ ਸੀ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ, ਤਦ ਉਸ ਨੇ ਬੱਚਿਆਂ ਨੂੰ ਲੇਆਹ, ਰਾਖ਼ੇਲ ਅਤੇ ਦੋਵੇਂ ਦਾਸੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਦਾਸੀਆਂ ਨੂੰ ਅਤੇ ਉਹਨਾਂ ਦੇ ਬੱਚਿਆਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ।