Versions
PAV ਮੇਰੀ ਸੁਗਾਤ ਨੂੰ ਜਿਹੜੀ ਤੇਰੇ ਕੋਲ ਘੱਲੀ ਗਈ ਹੈ ਕਬੂਲ ਕਰ ਕਿਉਂਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਰ ਮੇਰੇ ਕੋਲ ਸਭ ਕੁਝ ਹੈ ਤਾਂ ਉਹ ਉਸ ਦੇ ਖੈਹੜੇ ਪਿਆ ਸੋ ਉਸ ਨੇ ਕਬੂਲ ਕਰ ਲਈ
IRVPA ਮੇਰਾ ਨਜ਼ਰਾਨਾ ਜਿਹੜਾ ਮੈਂ ਤੇਰੇ ਕੋਲ ਭੇਜਿਆ ਹੈ, ਕਬੂਲ ਕਰ ਕਿਉਂ ਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਤੇ ਮੇਰੇ ਕੋਲ ਸਭ ਕੁਝ ਹੈ। ਜਦ ਉਸ ਨੇ ਉਹ ਦੀ ਬਹੁਤ ਮਿੰਨਤ ਕੀਤੀ ਤਾਂ ਉਸ ਨੇ ਕਬੂਲ ਕਰ ਲਿਆ।