Bible Language

Genesis 38:11 (KJV) King James Version

Versions

PAV   ਉਪਰੰਤ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ ਆਪਣੇ ਪਿਤਾ ਦੇ ਘਰ ਰੰਡੀ ਬੈਠ ਰਹੁ ਜਦ ਤੀਕ ਮੇਰਾ ਪੁੱਤ੍ਰ ਸ਼ੇਲਾਹ ਵੱਡਾ ਨਾ ਹੋ ਜਾਵੇ ਕਿਉਂਜੋ ਉਸ ਆਖਿਆ ਕਿਤੇ ਏਹ ਵੀ ਆਪਣੇ ਭਰਾਵਾਂ ਵਾਂਙੁ ਮਰ ਨਾ ਜਾਵੇ ਤਾਂ ਤਾਮਾਰ ਚਲੀ ਗਈ ਅਰ ਆਪਣੇ ਪਿਤਾ ਦੇ ਘਰ ਰਹੀ
IRVPA   ਤਦ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, ਆਪਣੇ ਪਿਤਾ ਦੇ ਘਰ ਵਿਧਵਾ ਬੈਠੀ ਰਹਿ, ਜਦ ਤੱਕ ਮੇਰਾ ਪੁੱਤਰ ਸ਼ੇਲਾਹ ਸਿਆਣਾ ਨਾ ਹੋ ਜਾਵੇ ਕਿਉਂ ਜੋ ਉਸ ਨੇ ਆਖਿਆ ਕਿਤੇ ਇਹ ਵੀ ਆਪਣੇ ਭਰਾਵਾਂ ਵਾਂਗੂੰ ਮਰ ਨਾ ਜਾਵੇ ਤਦ ਤਾਮਾਰ ਚਲੀ ਗਈ ਅਤੇ ਆਪਣੇ ਪਿਤਾ ਦੇ ਘਰ ਵਿੱਚ ਬੈਠੀ ਰਹੀ।