Bible Language

Genesis 40:19 (KJV) King James Version

Versions

PAV   ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਛੱਡੇਗਾ ਅਰ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਰ ਪੰਛੀ ਤੇਰਾ ਮਾਸ ਤੇਰੇ ਉੱਤੋਂ ਖਾਣਗੇ
IRVPA   ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ।