Bible Language

Genesis 41:52 (KJV) King James Version

Versions

PAV   ਦੂਜੇ ਦਾ ਨਾਉਂ ਇਹ ਕਹਿਕੇ ਇਫ਼ਰਾਈਮ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਦੁੱਖ ਦੇ ਦੇਸ ਵਿੱਚ ਫਲਦਾਰ ਬਣਾਇਆ।।
IRVPA   ਦੂਜੇ ਦਾ ਨਾਮ ਇਹ ਆਖ ਕੇ ਇਫ਼ਰਾਈਮ ਫਲਦਾਰ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਦੁੱਖ ਦੇ ਦੇਸ਼ ਵਿੱਚ ਫਲਦਾਰ ਬਣਾਇਆ ਹੈ।