Bible Language

Genesis 42:22 (KJV) King James Version

Versions

PAV   ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਏਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਰ ਵੇਖੋ ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ
IRVPA   ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ।