Bible Language

Genesis 42:28 (KJV) King James Version

Versions

PAV   ਤਾਂ ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਰ ਵੇਖੋ ਉਹ ਮੇਰੀ ਗੂਣ ਵਿੱਚ ਹੀ ਹੈ। ਉਨ੍ਹਾਂ ਦੇ ਦਿਲ ਬੈਠ ਗਏ ਅਰ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਏਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ?
IRVPA   ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ। ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ?