Bible Language

Genesis 43:18 (KJV) King James Version

Versions

PAV   ਪਰ ਓਹ ਮਨੁੱਖ ਡਰ ਗਏ ਕਿਉਂਜੋ ਓਹ ਯੂਸੁਫ਼ ਦੇ ਘਰ ਲਿਆਂਦੇ ਗਏ ਸਨ ਅਤੇ ਉਨ੍ਹਾਂ ਆਖਿਆ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡੀਆਂ ਗੂਣਾਂ ਵਿੱਚ ਮੁੜੀ ਸੀ ਅਸੀਂ ਲਿਆਂਦੇ ਗਏ ਹਾਂ ਤਾਂਜੋ ਉਹ ਸਾਡੇ ਲਈ ਕੋਈ ਢੁੱਚਰ ਲੱਭੇ ਅਰ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗੁਲਾਮ ਬਣਾਵੇ ਅਰ ਸਾਡੇ ਖੋਤੇ ਖੋਹ ਲਵੇ
IRVPA   ਜਦ ਉਹ ਯੂਸੁਫ਼ ਦੇ ਘਰ ਪਹੁੰਚਾਏ ਗਏ ਤਦ ਉਹ ਆਪਸ ਵਿੱਚ ਡਰ ਕੇ ਆਖਣ ਲੱਗੇ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡਿਆਂ ਬੋਰਿਆਂ ਵਿੱਚ ਮੁੜੀ ਸੀ, ਅਸੀਂ ਇੱਥੇ ਲਿਆਂਦੇ ਗਏ ਹਾਂ ਤਾਂ ਜੋ ਉਹ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗ਼ੁਲਾਮ ਬਣਾਵੇ ਅਤੇ ਸਾਡੇ ਗਧਿਆਂ ਨੂੰ ਵੀ ਖੋਹ ਲਵੇ।