Versions
PAV ਐਉਂ ਹੋਇਆ ਕਿ ਜਦ ਅਸੀਂ ਸਰਾਂ ਵਿੱਚ ਆਏ ਅਰ ਅਸਾਂ ਆਪਣੀਆਂ ਗੂਣਾਂ ਖੋਲ੍ਹੀਆਂ ਤਾਂ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਗੂਣ ਦੇ ਮੂੰਹ ਉੱਤੇ ਪਈ ਹੋਈ ਸੀ। ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ
IRVPA ਤਦ ਅਸੀਂ ਸਰਾਂ ਵਿੱਚ ਪਹੁੰਚ ਕੇ ਆਪਣਿਆਂ ਬੋਰਿਆਂ ਨੂੰ ਖੋਲ੍ਹਿਆ ਅਤੇ ਵੇਖੋ ਹਰ ਇੱਕ ਦੀ ਚਾਂਦੀ ਉਸ ਦੀ ਬੋਰੀ ਦੇ ਮੂੰਹ ਉੱਤੇ ਪਈ ਹੋਈ ਸੀ। ਉਹ ਸਾਡੀ ਪੂਰੀ ਚਾਂਦੀ ਸੀ ਅਤੇ ਅਸੀਂ ਉਹ ਨੂੰ ਮੁੜ ਆਪਣੇ ਹੱਥਾਂ ਵਿੱਚ ਲੈ ਆਏ ਹਾਂ।