Versions
PAV ਹੋਰ ਚਾਂਦੀ ਵੀ ਅੰਨ ਵਿਹਾਜਣ ਲਈ ਅਸੀਂ ਆਪਣੇ ਹੱਥਾਂ ਵਿੱਚ ਲਿਆਏ ਹਾਂ ਤੇ ਨਹੀਂ ਜਾਣਦੇ ਕਿ ਉਹ ਸਾਡੀ ਚਾਂਦੀ ਸਾਡੀਆਂ ਗੂਣਾ ਵਿੱਚ ਕਿਹਨੇ ਰੱਖ ਦਿੱਤੀ
IRVPA ਹੋਰ ਚਾਂਦੀ ਵੀ ਅੰਨ ਮੁੱਲ ਲੈਣ ਲਈ ਅਸੀਂ ਆਪਣੇ ਹੱਥਾਂ ਵਿੱਚ ਲਿਆਏ ਹਾਂ ਅਤੇ ਨਹੀਂ ਜਾਣਦੇ ਕਿ ਸਾਡੀ ਉਹ ਚਾਂਦੀ ਸਾਡੀਆਂ ਬੋਰੀਆਂ ਵਿੱਚ ਕਿਸ ਨੇ ਰੱਖ ਦਿੱਤੀ।