Versions
PAV ਮੈਂ ਉਸ ਲਈ ਜਾਮਨ ਹਾਂ। ਉਸ ਨੂੰ ਤੂੰ ਮੇਰੇ ਹੱਥੋਂ ਮੰਗਣਾ। ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਅਰ ਤੇਰੇ ਸਨਮੁਖ ਨਾ ਬਿਠਾਵਾਂ ਤਾਂ ਮੈਂ ਸਦਾ ਲਈ ਤੇਰਾ ਪਾਪੀ ਠਹਿਰਾਂਗਾ
IRVPA ਮੈਂ ਉਸ ਲਈ ਜ਼ਿੰਮੇਵਾਰ ਹਾਂ। ਉਸ ਨੂੰ ਤੂੰ ਮੇਰੇ ਹੱਥੋਂ ਵਾਪਿਸ ਮੰਗੀ। ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਅਤੇ ਤੇਰੇ ਸਨਮੁਖ ਨਾ ਬਿਠਾਵਾਂ ਤਦ ਮੈਂ ਸਦਾ ਲਈ ਤੇਰਾ ਦੋਸ਼ੀ ਠਹਿਰਾਂਗਾ।