Bible Language

Genesis 44:14 (KJV) King James Version

Versions

PAV   ਤਾਂ ਯਹੂਦਾ ਅਰ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਰ ਉਹ ਅਜੇ ਤੀਕ ਉੱਥੇ ਹੀ ਸੀ ਅਤੇ ਉਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ
IRVPA   ਜਦ ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਤੇ ਉਹ ਅਜੇ ਤੱਕ ਉੱਥੇ ਹੀ ਸੀ ਤਾਂ ਓਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ।