Bible Language

Genesis 44:16 (KJV) King James Version

Versions

PAV   ਤਾਂ ਯਹੂਦਾਹ ਨੇ ਆਖਿਆ, ਅਸੀਂ ਆਪਣੇ ਸਵਾਮੀ ਨੂੰ ਕੀ ਆਖੀਏ ਅਰ ਕੀ ਬੋਲੀਏ ਅਰ ਅਸੀਂ ਆਪਣੇ ਆਪ ਨੂੰ ਕਿੱਦਾ ਧਰਮੀ ਬਣਾਈਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ। ਵੇਖੋ ਅਸੀਂ ਆਪਣੇ ਸਵਾਮੀ ਦੇ ਗੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਪਿਆਲਾ ਲੱਭਾ ਹੈ ਪਰ ਉਸ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ
IRVPA   ਯਹੂਦਾਹ ਨੇ ਆਖਿਆ, ਅਸੀਂ ਆਪਣੇ ਸੁਆਮੀ ਨੂੰ ਕੀ ਆਖੀਏ ਅਤੇ ਕੀ ਬੋਲੀਏ ਅਤੇ ਅਸੀਂ ਆਪਣੇ ਆਪ ਨੂੰ ਕਿਸ ਤਰ੍ਹਾਂ ਨਿਰਦੋਸ਼ ਸਾਬਤ ਕਰੀਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ ਹੈ। ਵੇਖੋ, ਅਸੀਂ ਆਪਣੇ ਸੁਆਮੀ ਦੇ ਗ਼ੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਇਹ ਪਿਆਲਾ ਲੱਭਿਆ ਹੈ।