Bible Language

Genesis 45:23 (KJV) King James Version

Versions

PAV   ਅਤੇ ਆਪਣੇ ਪਿਤਾ ਨੂੰ ਏਹ ਕੁਝ ਘੱਲਿਆ ਅਰਥਾਤ ਦਸ ਖੋਤੇ ਮਿਸਰ ਦੇ ਪਦਾਰਥਾਂ ਦੇ ਲਦੇ ਹੋਏ ਅਰ ਦਸ ਖੋਤੀਆਂ ਅੰਨ ਦਾਣੇ ਅਰ ਆਪਣੇ ਪਿਤਾ ਦੇ ਰਸਤੇ ਲਈ ਹੋਰ ਖਾਦ ਖੁਰਾਕ ਦੀਆਂ ਲੱਦੀਆਂ ਹੋਈਆਂ
IRVPA   ਉਸ ਨੇ ਆਪਣੇ ਪਿਤਾ ਨੂੰ ਜੋ ਕੁਝ ਭੇਜਿਆ ਉਹ ਇਹ ਹੈ ਅਰਥਾਤ ਮਿਸਰ ਦੇ ਚੰਗੇ ਪਦਾਰਥਾਂ ਦੇ ਲੱਦੇ ਹੋਏ ਦਸ ਗਧੇ ਅਤੇ ਅੰਨ-ਦਾਣੇ ਅਤੇ ਆਪਣੇ ਪਿਤਾ ਦੇ ਰਸਤੇ ਲਈ ਹੋਰ ਭੋਜਨ-ਸਮੱਗਰੀ ਦੀਆਂ ਲੱਦੀਆਂ ਹੋਈਆਂ ਦਸ ਗਧੀਆਂ।